Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 8

ਲੇਵੀਆਂ 8:9-10

Help us?
Click on verse(s) to share them!
9ਤਦ ਉਸ ਨੇ ਉਹ ਦੇ ਸਿਰ ਉੱਤੇ ਪਗੜੀ ਬੰਨ੍ਹ ਕੇ ਪਗੜੀ ਦੇ ਸਾਹਮਣੇ ਸੋਨੇ ਦੀ ਪੱਤਰੀ ਅਰਥਾਤ ਪਵਿੱਤਰ ਮੁਕਟ ਨੂੰ ਲਗਾਇਆ ਜਿਸ ਤਰ੍ਹਾਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
10ਫੇਰ ਮੂਸਾ ਨੇ ਮਸਹ ਕਰਨ ਦਾ ਤੇਲ ਲਿਆ ਅਤੇ ਡੇਰੇ ਨੂੰ ਅਤੇ ਜੋ ਕੁਝ ਉਸ ਦੇ ਵਿੱਚ ਸੀ, ਤੇਲ ਪਾ ਕੇ ਪਵਿੱਤਰ ਕੀਤਾ।

Read ਲੇਵੀਆਂ 8ਲੇਵੀਆਂ 8
Compare ਲੇਵੀਆਂ 8:9-10ਲੇਵੀਆਂ 8:9-10