Text copied!
Bibles in Panjabi

ਲੇਵੀਆਂ 8:9-10 in Panjabi

Help us?

ਲੇਵੀਆਂ 8:9-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਤਦ ਉਸ ਨੇ ਉਹ ਦੇ ਸਿਰ ਉੱਤੇ ਪਗੜੀ ਬੰਨ੍ਹ ਕੇ ਪਗੜੀ ਦੇ ਸਾਹਮਣੇ ਸੋਨੇ ਦੀ ਪੱਤਰੀ ਅਰਥਾਤ ਪਵਿੱਤਰ ਮੁਕਟ ਨੂੰ ਲਗਾਇਆ ਜਿਸ ਤਰ੍ਹਾਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
10 ਫੇਰ ਮੂਸਾ ਨੇ ਮਸਹ ਕਰਨ ਦਾ ਤੇਲ ਲਿਆ ਅਤੇ ਡੇਰੇ ਨੂੰ ਅਤੇ ਜੋ ਕੁਝ ਉਸ ਦੇ ਵਿੱਚ ਸੀ, ਤੇਲ ਪਾ ਕੇ ਪਵਿੱਤਰ ਕੀਤਾ।
ਲੇਵੀਆਂ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ