Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਲੇਵੀਆਂ - ਲੇਵੀਆਂ 9

ਲੇਵੀਆਂ 9:17-18

Help us?
Click on verse(s) to share them!
17ਅਤੇ ਉਹ ਮੈਦੇ ਦੀ ਭੇਟ ਲਿਆਇਆ ਅਤੇ ਉਸ ਵਿੱਚੋਂ ਇੱਕ ਮੁੱਠ ਭਰ ਕੇ ਉਸ ਨੂੰ ਜਗਵੇਦੀ ਦੇ ਉੱਤੇ ਸਵੇਰ ਦੀ ਹੋਮ ਬਲੀ ਦੇ ਨਾਲ ਸਾੜਿਆ।
18ਤਦ ਉਸ ਨੇ ਬਲ਼ਦ ਅਤੇ ਭੇਡੂ ਨੂੰ ਲਿਆ ਕੇ ਵੱਢਿਆ, ਜਿਹੜੇ ਲੋਕਾਂ ਦੀ ਸੁੱਖ-ਸਾਂਦ ਦੀਆਂ ਭੇਟਾਂ ਦੇ ਲਈ ਸਨ, ਅਤੇ ਹਾਰੂਨ ਦੇ ਪੁੱਤਰ ਉਸ ਦੇ ਕੋਲ ਲਹੂ ਲਿਆਏ, ਜਿਸ ਨੂੰ ਉਸ ਨੇ ਜਗਵੇਦੀ ਦੇ ਚੁਫ਼ੇਰੇ ਛਿੜਕਿਆ।

Read ਲੇਵੀਆਂ 9ਲੇਵੀਆਂ 9
Compare ਲੇਵੀਆਂ 9:17-18ਲੇਵੀਆਂ 9:17-18