Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਸਰੇਸ਼ਟ ਗੀਤ - ਸਰੇਸ਼ਟ ਗੀਤ 1

ਸਰੇਸ਼ਟ ਗੀਤ 1:1-3

Help us?
Click on verse(s) to share them!
1ਸੁਲੇਮਾਨ ਦਾ ਸਰੇਸ਼ਟ ਗੀਤ।
2ਤੂੰ ਮੈਨੂੰ ਆਪਣੇ ਮੂੰਹ ਦੇ ਚੁੰਮਣ ਨਾਲ ਚੁੰਮੇ, ਕਿਉਂ ਜੋ ਤੇਰਾ ਪ੍ਰੇਮ ਮਧ ਨਾਲੋਂ ਚੰਗਾ ਹੈ।
3ਤੇਰੇ ਅਤਰ ਦੀ ਚੰਗੀ ਸੁਗੰਧ ਹੈ, ਤੇਰਾ ਨਾਮ ਚੋਏ ਹੋਏ ਤੇਲ ਵਰਗਾ ਹੈ, ਇਸ ਲਈ ਕੁਆਰੀਆਂ ਤੈਨੂੰ ਪਿਆਰ ਕਰਦੀਆਂ ਹਨ।

Read ਸਰੇਸ਼ਟ ਗੀਤ 1ਸਰੇਸ਼ਟ ਗੀਤ 1
Compare ਸਰੇਸ਼ਟ ਗੀਤ 1:1-3ਸਰੇਸ਼ਟ ਗੀਤ 1:1-3