Text copied!
Bibles in Panjabi

ਸਰੇਸ਼ਟ ਗੀਤ 1:1-5 in Panjabi

Help us?

ਸਰੇਸ਼ਟ ਗੀਤ 1:1-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਸੁਲੇਮਾਨ ਦਾ ਸਰੇਸ਼ਟ ਗੀਤ।
2 ਤੂੰ ਮੈਨੂੰ ਆਪਣੇ ਮੂੰਹ ਦੇ ਚੁੰਮਣ ਨਾਲ ਚੁੰਮੇ, ਕਿਉਂ ਜੋ ਤੇਰਾ ਪ੍ਰੇਮ ਮਧ ਨਾਲੋਂ ਚੰਗਾ ਹੈ।
3 ਤੇਰੇ ਅਤਰ ਦੀ ਚੰਗੀ ਸੁਗੰਧ ਹੈ, ਤੇਰਾ ਨਾਮ ਚੋਏ ਹੋਏ ਤੇਲ ਵਰਗਾ ਹੈ, ਇਸ ਲਈ ਕੁਆਰੀਆਂ ਤੈਨੂੰ ਪਿਆਰ ਕਰਦੀਆਂ ਹਨ।
4 ਮੈਨੂੰ ਮੋਹ ਲੈ, ਅਸੀਂ ਤੇਰੇ ਪਿੱਛੇ ਦੌੜਾਂਗੀਆਂ। ਰਾਜਾ ਮੈਨੂੰ ਆਪਣੇ ਮਹਿਲ ਵਿੱਚ ਲਿਆਇਆ, ਅਸੀਂ ਤੇਰੇ ਵਿੱਚ ਬਾਗ਼-ਬਾਗ਼ ਤੇ ਅਨੰਦ ਹੋਵਾਂਗੀਆਂ, ਅਸੀਂ ਤੇਰੇ ਪ੍ਰੇਮ ਨੂੰ ਮਧ ਨਾਲੋਂ ਵੱਧ ਯਾਦ ਕਰਾਂਗੀਆਂ, ਉਹ ਸੱਚ-ਮੁੱਚ ਤੈਨੂੰ ਪਿਆਰ ਕਰਦੀਆਂ ਹਨ।
5 ਹੇ ਯਰੂਸ਼ਲਮ ਦੀਓ ਧੀਓ, ਮੈਂ ਹਾਂ ਤਾਂ ਕਾਲੀ ਕਲੂਟੀ ਪਰ ਸੋਹਣੀ ਹਾਂ, ਕੇਦਾਰ ਦੇ ਤੰਬੂਆਂ ਵਰਗੀ, ਸੁਲੇਮਾਨ ਦੇ ਪਰਦਿਆਂ ਦੇ ਵਾਂਗੂੰ।
ਸਰੇਸ਼ਟ ਗੀਤ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ