Text copied!
Bibles in Panjabi

ਸਰੇਸ਼ਟ ਗੀਤ 1:13-14 in Panjabi

Help us?

ਸਰੇਸ਼ਟ ਗੀਤ 1:13-14 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਮੇਰਾ ਬਾਲਮ ਮੇਰੇ ਲਈ ਗੰਧਰਸ ਦੀ ਪੁੜੀ ਹੈ, ਜੋ ਮੇਰੀਆਂ ਛਾਤੀਆਂ ਵਿਚਕਾਰ ਰਾਤ ਕੱਟਦਾ ਹੈ।
14 ਮੇਰਾ ਬਾਲਮ ਮੇਰੇ ਲਈ ਮਹਿੰਦੀ ਦੇ ਫੁੱਲਾਂ ਦਾ ਗੁੱਛਾ ਹੈ, ਜੋ ਏਨ-ਗਦੀ ਦੇ ਬਗ਼ੀਚਿਆਂ ਵਿੱਚ ਹੈ।
ਸਰੇਸ਼ਟ ਗੀਤ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ