13ਮੇਰਾ ਬਾਲਮ ਮੇਰੇ ਲਈ ਗੰਧਰਸ ਦੀ ਪੁੜੀ ਹੈ, ਜੋ ਮੇਰੀਆਂ ਛਾਤੀਆਂ ਵਿਚਕਾਰ ਰਾਤ ਕੱਟਦਾ ਹੈ।
14ਮੇਰਾ ਬਾਲਮ ਮੇਰੇ ਲਈ ਮਹਿੰਦੀ ਦੇ ਫੁੱਲਾਂ ਦਾ ਗੁੱਛਾ ਹੈ, ਜੋ ਏਨ-ਗਦੀ ਦੇ ਬਗ਼ੀਚਿਆਂ ਵਿੱਚ ਹੈ।
15ਵੇਖ, ਮੇਰੀ ਪ੍ਰੀਤਮਾ, ਤੂੰ ਰੂਪਵੰਤ ਹੈਂ, ਵੇਖ, ਤੂੰ ਰੂਪਵੰਤ ਹੈ, ਤੇਰੀਆਂ ਅੱਖਾਂ ਕਬੂਤਰੀ ਦੀਆਂ ਅੱਖਾਂ ਵਰਗੀਆਂ ਹਨ।