Text copied!
Bibles in Panjabi

ਸਰੇਸ਼ਟ ਗੀਤ 1:15-17 in Panjabi

Help us?

ਸਰੇਸ਼ਟ ਗੀਤ 1:15-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਵੇਖ, ਮੇਰੀ ਪ੍ਰੀਤਮਾ, ਤੂੰ ਰੂਪਵੰਤ ਹੈਂ, ਵੇਖ, ਤੂੰ ਰੂਪਵੰਤ ਹੈ, ਤੇਰੀਆਂ ਅੱਖਾਂ ਕਬੂਤਰੀ ਦੀਆਂ ਅੱਖਾਂ ਵਰਗੀਆਂ ਹਨ।
16 ਹੇ ਮੇਰੇ ਬਾਲਮ ਵੇਖ, ਤੂੰ ਰੂਪਵੰਤ ਹੈਂ, ਤੂੰ ਸੱਚ-ਮੁੱਚ ਮਨ ਭਾਉਂਦਾ ਹੈਂ, ਸਾਡੀ ਸੇਜ਼ ਹਰੀ-ਭਰੀ ਹੈ।
17 ਸਾਡੇ ਘਰ ਦੇ ਸ਼ਤੀਰ ਦਿਆਰ ਦੇ ਅਤੇ ਸਾਡੀਆਂ ਕੜੀਆਂ ਸਨੌਵਰ ਦੀਆਂ ਹਨ।
ਸਰੇਸ਼ਟ ਗੀਤ 1 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ