Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਸਰੇਸ਼ਟ ਗੀਤ - ਸਰੇਸ਼ਟ ਗੀਤ 2

ਸਰੇਸ਼ਟ ਗੀਤ 2:13-15

Help us?
Click on verse(s) to share them!
13ਹੰਜ਼ੀਰ ਆਪਣੇ ਫਲ ਪਕਾਉਂਦੀ ਹੈ, ਅੰਗੂਰ ਫਲ ਰਹੇ ਹਨ, ਉਹ ਆਪਣੀ ਸੁਗੰਧ ਦਿੰਦੇ ਹਨ, ਹੇ ਮੇਰੀ ਪ੍ਰੀਤਮਾ, ਮੇਰੀ ਰੂਪਵੰਤੀ, ਉੱਠ ਤੇ ਚੱਲੀ ਆ!
14ਹੇ ਮੇਰੀਏ ਕਬੂਤਰੀਏ, ਜਿਹੜੀ ਚੱਟਾਨ ਦੀਆਂ ਦਰਾਰਾਂ ਵਿੱਚ, ਢਲਾਣ ਦੇ ਓਹਲੇ ਵਿੱਚ ਹੈ, ਮੈਨੂੰ ਆਪਣਾ ਚਿਹਰਾ ਵਿਖਾ, ਮੈਨੂੰ ਆਪਣੀ ਅਵਾਜ਼ ਸੁਣਾ ਕਿਉਂ ਜੋ ਤੇਰੀ ਅਵਾਜ਼ ਰਸੀਲੀ ਅਤੇ ਤੇਰਾ ਚਿਹਰਾ ਸੋਹਣਾ ਹੈ।
15ਸਾਡੇ ਲਈ ਲੂੰਬੜੀਆਂ ਨੂੰ ਸਗੋਂ ਛੋਟੀਆਂ ਲੂੰਬੜੀਆਂ ਨੂੰ ਫੜੋ, ਜੋ ਅੰਗੂਰੀ ਬਾਗ਼ ਨੂੰ ਖ਼ਰਾਬ ਕਰਦੀਆਂ ਹਨ, ਸਾਡੇ ਅੰਗੂਰੀ ਬਾਗ਼ ਤਾਂ ਖਿੜ ਰਹੇ ਹਨ।

Read ਸਰੇਸ਼ਟ ਗੀਤ 2ਸਰੇਸ਼ਟ ਗੀਤ 2
Compare ਸਰੇਸ਼ਟ ਗੀਤ 2:13-15ਸਰੇਸ਼ਟ ਗੀਤ 2:13-15