Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਸਰੇਸ਼ਟ ਗੀਤ - ਸਰੇਸ਼ਟ ਗੀਤ 2

ਸਰੇਸ਼ਟ ਗੀਤ 2:15-17

Help us?
Click on verse(s) to share them!
15ਸਾਡੇ ਲਈ ਲੂੰਬੜੀਆਂ ਨੂੰ ਸਗੋਂ ਛੋਟੀਆਂ ਲੂੰਬੜੀਆਂ ਨੂੰ ਫੜੋ, ਜੋ ਅੰਗੂਰੀ ਬਾਗ਼ ਨੂੰ ਖ਼ਰਾਬ ਕਰਦੀਆਂ ਹਨ, ਸਾਡੇ ਅੰਗੂਰੀ ਬਾਗ਼ ਤਾਂ ਖਿੜ ਰਹੇ ਹਨ।
16ਮੇਰਾ ਬਾਲਮ ਮੇਰਾ ਹੈ ਅਤੇ ਮੈਂ ਉਸ ਦੀ ਹਾਂ, ਉਹ ਸੋਸਨਾਂ ਵਿੱਚ ਚਾਰਦਾ ਹੈ।
17ਜਦ ਤੱਕ ਦਿਨ ਢੱਲ਼ ਨਾ ਜਾਵੇ ਅਤੇ ਪਰਛਾਵੇਂ ਮਿਟ ਨਾ ਜਾਣ, ਤਦ ਤੱਕ ਹੇ ਮੇਰੇ ਬਾਲਮ, ਮੁੜ ਤੇ ਚਿਕਾਰੇ ਵਾਂਗੂੰ ਜਾਂ ਜੁਆਨ ਹਿਰਨ ਵਾਂਗਰ ਬਣ ਜਿਹੜਾ ਬਥਰ ਦੇ ਪਹਾੜਾਂ ਉੱਤੇ ਫਿਰਦਾ ਹੈ।

Read ਸਰੇਸ਼ਟ ਗੀਤ 2ਸਰੇਸ਼ਟ ਗੀਤ 2
Compare ਸਰੇਸ਼ਟ ਗੀਤ 2:15-17ਸਰੇਸ਼ਟ ਗੀਤ 2:15-17