Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਸਰੇਸ਼ਟ ਗੀਤ - ਸਰੇਸ਼ਟ ਗੀਤ 2

ਸਰੇਸ਼ਟ ਗੀਤ 2:2-5

Help us?
Click on verse(s) to share them!
2ਜਿਵੇਂ ਸੋਸਨ ਝਾੜੀਆਂ ਦੇ ਵਿੱਚ ਉਸੇ ਤਰ੍ਹਾਂ ਹੀ ਮੇਰੀ ਪ੍ਰੀਤਮਾ ਧੀਆਂ ਦੇ ਵਿੱਚ ਹੈ।
3ਜਿਵੇਂ ਸੇਬ ਦਾ ਰੁੱਖ ਬਣ ਦੇ ਰੁੱਖਾਂ ਦੇ ਵਿਚਕਾਰ ਹੈ, ਉਸੇ ਤਰ੍ਹਾਂ ਹੀ ਮੇਰਾ ਪ੍ਰੇਮੀ ਜਵਾਨਾਂ ਦੇ ਵਿੱਚ ਹੈ। ਮੈਂ ਵੱਡੀ ਚਾਅ ਨਾਲ ਉਸ ਦੀ ਛਾਂ ਵਿੱਚ ਬੈਠੀ ਸੀ, ਉਸ ਦਾ ਫਲ ਮੈਨੂੰ ਖਾਣ ਵਿੱਚ ਮਿੱਠਾ ਲੱਗਦਾ ਸੀ।
4ਉਹ ਮੈਨੂੰ ਦਾਵਤ-ਖਾਨੇ ਵਿੱਚ ਲੈ ਆਇਆ, ਉਹ ਦੇ ਪਿਆਰ ਦਾ ਝੰਡਾ ਮੇਰੇ ਉੱਪਰ ਸੀ।
5ਮੈਨੂੰ ਸੌਗੀ ਨਾਲ ਸਹਾਰਾ ਦਿਓ, ਸੇਬਾਂ ਨਾਲ ਮੈਨੂੰ ਤਰੋਤਾਜ਼ਾ ਕਰੋ, ਕਿਉਂ ਜੋ ਮੈਂ ਪ੍ਰੀਤ ਦੀ ਰੋਗਣ ਹਾਂ।

Read ਸਰੇਸ਼ਟ ਗੀਤ 2ਸਰੇਸ਼ਟ ਗੀਤ 2
Compare ਸਰੇਸ਼ਟ ਗੀਤ 2:2-5ਸਰੇਸ਼ਟ ਗੀਤ 2:2-5