Text copied!
Bibles in Panjabi

ਸਰੇਸ਼ਟ ਗੀਤ 2:3-7 in Panjabi

Help us?

ਸਰੇਸ਼ਟ ਗੀਤ 2:3-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਜਿਵੇਂ ਸੇਬ ਦਾ ਰੁੱਖ ਬਣ ਦੇ ਰੁੱਖਾਂ ਦੇ ਵਿਚਕਾਰ ਹੈ, ਉਸੇ ਤਰ੍ਹਾਂ ਹੀ ਮੇਰਾ ਪ੍ਰੇਮੀ ਜਵਾਨਾਂ ਦੇ ਵਿੱਚ ਹੈ। ਮੈਂ ਵੱਡੀ ਚਾਅ ਨਾਲ ਉਸ ਦੀ ਛਾਂ ਵਿੱਚ ਬੈਠੀ ਸੀ, ਉਸ ਦਾ ਫਲ ਮੈਨੂੰ ਖਾਣ ਵਿੱਚ ਮਿੱਠਾ ਲੱਗਦਾ ਸੀ।
4 ਉਹ ਮੈਨੂੰ ਦਾਵਤ-ਖਾਨੇ ਵਿੱਚ ਲੈ ਆਇਆ, ਉਹ ਦੇ ਪਿਆਰ ਦਾ ਝੰਡਾ ਮੇਰੇ ਉੱਪਰ ਸੀ।
5 ਮੈਨੂੰ ਸੌਗੀ ਨਾਲ ਸਹਾਰਾ ਦਿਓ, ਸੇਬਾਂ ਨਾਲ ਮੈਨੂੰ ਤਰੋਤਾਜ਼ਾ ਕਰੋ, ਕਿਉਂ ਜੋ ਮੈਂ ਪ੍ਰੀਤ ਦੀ ਰੋਗਣ ਹਾਂ।
6 ਕਾਸ਼ ਉਸ ਦਾ ਖੱਬਾ ਹੱਥ ਮੇਰੇ ਸਿਰ ਦੇ ਹੇਠ ਹੁੰਦਾ ਅਤੇ ਉਸ ਦਾ ਸੱਜਾ ਹੱਥ ਮੈਨੂੰ ਘੇਰੇ ਵਿੱਚ ਲੈ ਲੈਂਦਾ!
7 ਹੇ ਯਰੂਸ਼ਲਮ ਦੀਓ ਧੀਓ, ਮੈਂ ਤੁਹਾਨੂੰ ਚਕਾਰਿਆਂ, ਅਤੇ ਖੇਤ ਦੀਆਂ ਹਿਰਨੀਆਂ ਦੀ ਸਹੁੰ ਚੁਕਾਉਂਦੀ ਹਾਂ, ਤੁਸੀਂ ਪ੍ਰੀਤ ਨੂੰ ਨਾ ਉਕਸਾਓ, ਨਾ ਜਗਾਓ, ਜਦ ਤੱਕ ਉਸ ਨੂੰ ਆਪ ਨਾ ਭਾਵੇ!
ਸਰੇਸ਼ਟ ਗੀਤ 2 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ