Text copied!
Bibles in Panjabi

ਸਰੇਸ਼ਟ ਗੀਤ 2:7-8 in Panjabi

Help us?

ਸਰੇਸ਼ਟ ਗੀਤ 2:7-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਹੇ ਯਰੂਸ਼ਲਮ ਦੀਓ ਧੀਓ, ਮੈਂ ਤੁਹਾਨੂੰ ਚਕਾਰਿਆਂ, ਅਤੇ ਖੇਤ ਦੀਆਂ ਹਿਰਨੀਆਂ ਦੀ ਸਹੁੰ ਚੁਕਾਉਂਦੀ ਹਾਂ, ਤੁਸੀਂ ਪ੍ਰੀਤ ਨੂੰ ਨਾ ਉਕਸਾਓ, ਨਾ ਜਗਾਓ, ਜਦ ਤੱਕ ਉਸ ਨੂੰ ਆਪ ਨਾ ਭਾਵੇ!
8 ਮੇਰੇ ਪ੍ਰੇਮੀ ਦੀ ਅਵਾਜ਼ ਸੁਣਾਈ ਦਿੰਦੀ ਹੈ! ਵੇਖੋ, ਉਹ ਆ ਰਿਹਾ ਹੈ, ਪਹਾੜਾਂ ਦੇ ਉੱਪਰ ਦੀ ਛਾਲਾਂ ਮਾਰਦਾ ਅਤੇ ਟਿੱਲਿਆਂ ਦੇ ਉੱਪਰੋਂ ਕੁੱਦਦਾ ਹੋਇਆ!
ਸਰੇਸ਼ਟ ਗੀਤ 2 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ