10ਉਸ ਦੇ ਥੰਮ੍ਹ ਚਾਂਦੀ ਦੇ ਅਤੇ ਉਸ ਦਾ ਛਤ੍ਰ ਸੋਨੇ ਦਾ ਅਤੇ ਉਸ ਦੀ ਗੱਦੀ ਬੈਂਗਣੀ ਰੰਗ ਦੀ ਬਣਵਾਈ ਹੈ, ਉਸ ਦਾ ਅੰਦਰਲਾ ਹਿੱਸਾ ਯਰੂਸ਼ਲਮ ਦੀਆਂ ਧੀਆਂ ਵੱਲੋਂ, ਬੜੇ ਪ੍ਰੇਮ ਨਾਲ ਜੋੜਿਆ ਗਿਆ ਹੈ।
11ਹੇ ਸੀਯੋਨ ਦੀਓ ਧੀਓ, ਜ਼ਰਾ ਬਾਹਰ ਨਿੱਕਲੋ ਅਤੇ ਸੁਲੇਮਾਨ ਰਾਜਾ ਨੂੰ ਵੇਖੋ, ਉਸਨੇ ਉਹ ਤਾਜ ਪਾਇਆ ਹੈ, ਜਿਹੜਾ ਉਹ ਦੀ ਮਾਤਾ ਨੇ ਉਹ ਦੇ ਵਿਆਹ ਦੇ ਦਿਨ ਅਤੇ ਉਹ ਦੇ ਮਨ ਦੇ ਆਨੰਦ ਦੇ ਦਿਨ ਉਹ ਦੇ ਸਿਰ ਉੱਤੇ ਰੱਖਿਆ ਸੀ।