Text copied!
Bibles in Panjabi

ਸਰੇਸ਼ਟ ਗੀਤ 3:10-11 in Panjabi

Help us?

ਸਰੇਸ਼ਟ ਗੀਤ 3:10-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਉਸ ਦੇ ਥੰਮ੍ਹ ਚਾਂਦੀ ਦੇ ਅਤੇ ਉਸ ਦਾ ਛਤ੍ਰ ਸੋਨੇ ਦਾ ਅਤੇ ਉਸ ਦੀ ਗੱਦੀ ਬੈਂਗਣੀ ਰੰਗ ਦੀ ਬਣਵਾਈ ਹੈ, ਉਸ ਦਾ ਅੰਦਰਲਾ ਹਿੱਸਾ ਯਰੂਸ਼ਲਮ ਦੀਆਂ ਧੀਆਂ ਵੱਲੋਂ, ਬੜੇ ਪ੍ਰੇਮ ਨਾਲ ਜੋੜਿਆ ਗਿਆ ਹੈ।
11 ਹੇ ਸੀਯੋਨ ਦੀਓ ਧੀਓ, ਜ਼ਰਾ ਬਾਹਰ ਨਿੱਕਲੋ ਅਤੇ ਸੁਲੇਮਾਨ ਰਾਜਾ ਨੂੰ ਵੇਖੋ, ਉਸਨੇ ਉਹ ਤਾਜ ਪਾਇਆ ਹੈ, ਜਿਹੜਾ ਉਹ ਦੀ ਮਾਤਾ ਨੇ ਉਹ ਦੇ ਵਿਆਹ ਦੇ ਦਿਨ ਅਤੇ ਉਹ ਦੇ ਮਨ ਦੇ ਆਨੰਦ ਦੇ ਦਿਨ ਉਹ ਦੇ ਸਿਰ ਉੱਤੇ ਰੱਖਿਆ ਸੀ।
ਸਰੇਸ਼ਟ ਗੀਤ 3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ