Text copied!
Bibles in Panjabi

ਸਰੇਸ਼ਟ ਗੀਤ 3:2-3 in Panjabi

Help us?

ਸਰੇਸ਼ਟ ਗੀਤ 3:2-3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਮੈਂ ਹੁਣ ਉੱਠਾਂਗੀ, ਮੈਂ ਸ਼ਹਿਰ ਵਿੱਚ ਐਧਰ ਉੱਧਰ ਫਿਰਾਂਗੀ, ਮੈਂ ਗਲੀਆਂ ਵਿੱਚ ਅਤੇ ਚੌਕਾਂ ਵਿੱਚ ਆਪਣੇ ਪ੍ਰਾਣ ਪਿਆਰੇ ਨੂੰ ਭਾਲਾਂਗੀ। ਮੈਂ ਉਹ ਨੂੰ ਭਾਲਿਆ ਪਰ ਉਹ ਮੈਨੂੰ ਨਹੀਂ ਮਿਲਿਆ।
3 ਰਾਖੇ ਜਿਹੜੇ ਸ਼ਹਿਰ ਵਿੱਚ ਫਿਰਦੇ ਸਨ ਮੈਨੂੰ ਮਿਲੇ, “ਕੀ ਤੁਸੀਂ ਮੇਰੇ ਪ੍ਰਾਣ ਪਿਆਰੇ ਨੂੰ ਵੇਖਿਆ ਹੈ?”
ਸਰੇਸ਼ਟ ਗੀਤ 3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ