Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਸਰੇਸ਼ਟ ਗੀਤ - ਸਰੇਸ਼ਟ ਗੀਤ 3

ਸਰੇਸ਼ਟ ਗੀਤ 3:2-4

Help us?
Click on verse(s) to share them!
2ਮੈਂ ਹੁਣ ਉੱਠਾਂਗੀ, ਮੈਂ ਸ਼ਹਿਰ ਵਿੱਚ ਐਧਰ ਉੱਧਰ ਫਿਰਾਂਗੀ, ਮੈਂ ਗਲੀਆਂ ਵਿੱਚ ਅਤੇ ਚੌਕਾਂ ਵਿੱਚ ਆਪਣੇ ਪ੍ਰਾਣ ਪਿਆਰੇ ਨੂੰ ਭਾਲਾਂਗੀ। ਮੈਂ ਉਹ ਨੂੰ ਭਾਲਿਆ ਪਰ ਉਹ ਮੈਨੂੰ ਨਹੀਂ ਮਿਲਿਆ।
3ਰਾਖੇ ਜਿਹੜੇ ਸ਼ਹਿਰ ਵਿੱਚ ਫਿਰਦੇ ਸਨ ਮੈਨੂੰ ਮਿਲੇ, “ਕੀ ਤੁਸੀਂ ਮੇਰੇ ਪ੍ਰਾਣ ਪਿਆਰੇ ਨੂੰ ਵੇਖਿਆ ਹੈ?”
4ਮੈਂ ਉਨ੍ਹਾਂ ਤੋਂ ਥੋੜ੍ਹਾ ਹੀ ਅੱਗੇ ਲੰਘੀ ਸੀ ਕਿ ਮੈਂ ਆਪਣੇ ਪ੍ਰਾਣ ਪਿਆਰੇ ਨੂੰ ਲੱਭ ਲਿਆ। ਮੈਂ ਉਹ ਨੂੰ ਫੜ੍ਹ ਲਿਆ ਅਤੇ ਛੱਡਿਆ ਨਾ, ਜਦ ਤੱਕ ਮੈਂ ਉਹ ਨੂੰ ਆਪਣੀ ਮਾਂ ਦੇ ਘਰ ਆਪਣੇ ਜਣਨੀ ਦੀ ਕੋਠਰੀ ਵਿੱਚ ਨਾ ਲੈ ਗਈ।

Read ਸਰੇਸ਼ਟ ਗੀਤ 3ਸਰੇਸ਼ਟ ਗੀਤ 3
Compare ਸਰੇਸ਼ਟ ਗੀਤ 3:2-4ਸਰੇਸ਼ਟ ਗੀਤ 3:2-4