Text copied!
Bibles in Panjabi

ਸਰੇਸ਼ਟ ਗੀਤ 3:8-9 in Panjabi

Help us?

ਸਰੇਸ਼ਟ ਗੀਤ 3:8-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਉਹ ਸਾਰੇ ਤਲਵਾਰ ਧਾਰੀ ਹਨ, ਉਹ ਯੁੱਧ ਵਿੱਚ ਨਿਪੁੰਨ ਹਨ, ਉਨ੍ਹਾਂ ਵਿੱਚੋਂ ਹਰ ਇੱਕ ਰਾਤਾਂ ਦੇ ਡਰ ਦੇ ਕਾਰਨ ਆਪਣੀ ਤਲਵਾਰ ਆਪਣੇ ਪੱਟ ਉੱਤੇ ਲਟਕਾਈ ਰੱਖਦਾ ਹੈ।
9 ਸੁਲੇਮਾਨ ਰਾਜਾ ਨੇ ਲਬਾਨੋਨ ਦੀ ਲੱਕੜੀ ਦੀ ਆਪਣੇ ਲਈ ਇੱਕ ਪਾਲਕੀ ਬਣਵਾਈ ਹੈ।
ਸਰੇਸ਼ਟ ਗੀਤ 3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ