Text copied!
Bibles in Panjabi

ਸਰੇਸ਼ਟ ਗੀਤ 4:1-3 in Panjabi

Help us?

ਸਰੇਸ਼ਟ ਗੀਤ 4:1-3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਵੇਖ, ਹੇ ਮੇਰੀ ਪ੍ਰੀਤਮਾ, ਤੂੰ ਰੂਪਵੰਤ ਹੈ! ਵੇਖ, ਤੂੰ ਰੂਪਵੰਤ ਹੈ, ਤੇਰੀਆਂ ਅੱਖਾਂ ਤੇਰੇ ਘੁੰਡ ਦੇ ਹੇਠ ਕਬੂਤਰੀ ਵਰਗੀਆਂ ਹਨ, ਤੇਰੇ ਵਾਲ਼ ਉਨ੍ਹਾਂ ਬੱਕਰੀਆਂ ਦੇ ਝੁੰਡ ਵਾਂਗੂੰ ਹਨ, ਜਿਹੜੀਆਂ ਗਿਲਆਦ ਪਰਬਤ ਦੇ ਹੇਠਾਂ ਬੈਠੀਆਂ ਹਨ।
2 ਤੇਰੇ ਦੰਦ ਮੁੰਨੀਆਂ ਹੋਇਆ ਭੇਡਾਂ ਦੇ ਇੱਜੜ ਵਾਂਗੂੰ ਹਨ, ਜਿਹੜੀਆਂ ਨਹਾ ਕੇ ਉਤਾਹਾਂ ਆਈਆਂ ਹਨ, ਜਿਹੜੀਆਂ ਸਾਰੀਆਂ ਜੋੜਿਆਂ ਨੂੰ ਜੰਮਦੀਆਂ ਹਨ, ਉਨ੍ਹਾਂ ਵਿੱਚੋਂ ਕੋਈ ਇਕੱਲੀ ਨਹੀਂ।
3 ਤੇਰੇ ਬੁੱਲ ਲਾਲ ਡੋਰੀ ਵਰਗੇ ਹਨ, ਤੇਰਾ ਮੂੰਹ ਸੋਹਣਾ ਹੈ, ਤੇਰੀਆਂ ਗੱਲਾਂ ਘੁੰਡ ਦੇ ਹੇਠ ਅਨਾਰ ਦੇ ਟੁੱਕੜਿਆਂ ਵਾਂਗੂੰ ਹਨ।
ਸਰੇਸ਼ਟ ਗੀਤ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ