Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਸਰੇਸ਼ਟ ਗੀਤ - ਸਰੇਸ਼ਟ ਗੀਤ 4

ਸਰੇਸ਼ਟ ਗੀਤ 4:10-11

Help us?
Click on verse(s) to share them!
10ਹੇ ਮੇਰੀ ਪਿਆਰੀ, ਮੇਰੀ ਵਹੁਟੀਏ, ਤੇਰਾ ਪ੍ਰੇਮ ਕਿੰਨ੍ਹਾਂ ਸੋਹਣਾ ਹੈ, ਤੇਰਾ ਪ੍ਰੇਮ ਮਧ ਨਾਲੋਂ, ਅਤੇ ਤੇਰੇ ਅਤਰ ਦੀ ਸੁਗੰਧ ਸਾਰਿਆਂ ਮਸਾਲਿਆਂ ਨਾਲੋਂ ਕਿੰਨੀ ਚੰਗੀ ਹੈ!
11ਹੇ ਮੇਰੀ ਵਹੁਟੀਏ, ਤੇਰੇ ਬੁੱਲ੍ਹਾਂ ਤੋਂ ਸ਼ਹਿਦ ਚੋ ਰਿਹਾ ਹੈ, ਤੇਰੀ ਜੀਭ ਦੇ ਹੇਠ ਸ਼ਹਿਦ ਅਤੇ ਦੁੱਧ ਹੈ, ਤੇਰੀ ਪੁਸ਼ਾਕ ਦੀ ਸੁਗੰਧ ਲਬਾਨੋਨ ਦੀ ਸੁਗੰਧ ਵਾਂਗੂੰ ਹੈ।

Read ਸਰੇਸ਼ਟ ਗੀਤ 4ਸਰੇਸ਼ਟ ਗੀਤ 4
Compare ਸਰੇਸ਼ਟ ਗੀਤ 4:10-11ਸਰੇਸ਼ਟ ਗੀਤ 4:10-11