Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਸਰੇਸ਼ਟ ਗੀਤ - ਸਰੇਸ਼ਟ ਗੀਤ 4

ਸਰੇਸ਼ਟ ਗੀਤ 4:14-16

Help us?
Click on verse(s) to share them!
14ਜਟਾ-ਮਾਸੀ ਅਤੇ ਕੇਸਰ, ਬੇਦ-ਮੁਸ਼ਕ ਅਤੇ ਦਾਲਚੀਨੀ, ਲੁਬਾਨ ਦੇ ਸਾਰੇ ਰੁੱਖ, ਗੰਧਰਸ ਤੇ ਕੇਉੜਾ ਸਭ ਉੱਤਮ ਮਸਾਲੇ ਹੁੰਦੇ ਹਨ।
15ਤੂੰ ਬਾਗ਼ਾਂ ਦਾ ਇੱਕ ਸੋਤਾ, ਅੰਮ੍ਰਿਤ ਜਲ ਦਾ ਇੱਕ ਖੂਹ ਅਤੇ ਲਬਾਨੋਨ ਤੋਂ ਵਗਦੀ ਹੋਈ ਨਦੀ ਹੈਂ।
16ਹੇ ਉੱਤਰ ਦੀਏ ਪੌਣੇ, ਜਾਗ! ਹੇ ਦੱਖਣ ਦੀਏ ਪੌਣੇ, ਆ, ਮੇਰੇ ਬਾਗ਼ ਉੱਤੇ ਵਗ ਕਿ ਇਸ ਦੀ ਖੁਸ਼ਬੂ ਫੈਲੇ। ਮੇਰਾ ਬਾਲਮ ਆਪਣੇ ਬਾਗ਼ ਵਿੱਚ ਆਵੇ ਅਤੇ ਆਪਣੇ ਮਿੱਠੇ ਫਲ ਖਾਵੇ।

Read ਸਰੇਸ਼ਟ ਗੀਤ 4ਸਰੇਸ਼ਟ ਗੀਤ 4
Compare ਸਰੇਸ਼ਟ ਗੀਤ 4:14-16ਸਰੇਸ਼ਟ ਗੀਤ 4:14-16