Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਸਰੇਸ਼ਟ ਗੀਤ - ਸਰੇਸ਼ਟ ਗੀਤ 4

ਸਰੇਸ਼ਟ ਗੀਤ 4:2-6

Help us?
Click on verse(s) to share them!
2ਤੇਰੇ ਦੰਦ ਮੁੰਨੀਆਂ ਹੋਇਆ ਭੇਡਾਂ ਦੇ ਇੱਜੜ ਵਾਂਗੂੰ ਹਨ, ਜਿਹੜੀਆਂ ਨਹਾ ਕੇ ਉਤਾਹਾਂ ਆਈਆਂ ਹਨ, ਜਿਹੜੀਆਂ ਸਾਰੀਆਂ ਜੋੜਿਆਂ ਨੂੰ ਜੰਮਦੀਆਂ ਹਨ, ਉਨ੍ਹਾਂ ਵਿੱਚੋਂ ਕੋਈ ਇਕੱਲੀ ਨਹੀਂ।
3ਤੇਰੇ ਬੁੱਲ ਲਾਲ ਡੋਰੀ ਵਰਗੇ ਹਨ, ਤੇਰਾ ਮੂੰਹ ਸੋਹਣਾ ਹੈ, ਤੇਰੀਆਂ ਗੱਲਾਂ ਘੁੰਡ ਦੇ ਹੇਠ ਅਨਾਰ ਦੇ ਟੁੱਕੜਿਆਂ ਵਾਂਗੂੰ ਹਨ।
4ਤੇਰੀ ਗਰਦਨ ਦਾਊਦ ਦੇ ਬੁਰਜ ਵਾਂਗੂੰ ਹੈ, ਜਿਹੜਾ ਸ਼ਸਤਰ-ਖ਼ਾਨੇ ਲਈ ਬਣਾਇਆ ਗਿਆ ਹੈ, ਜਿਸ ਦੇ ਉੱਤੇ ਹਜ਼ਾਰ ਢਾਲਾਂ ਲਟਕਾਈਆਂ ਹੋਈਆਂ ਹਨ, ਉਹ ਸਾਰੀਆਂ ਸੂਰਮਿਆਂ ਦੀਆਂ ਢਾਲਾਂ ਹਨ।
5ਤੇਰੀਆਂ ਦੋਵੇਂ ਛਾਤੀਆਂ ਹਿਰਨੀਆਂ ਦੇ ਜੁੜਵਾਂ ਬੱਚਿਆਂ ਵਾਂਗੂੰ ਹਨ, ਜਿਹੜੇ ਸੋਸਨਾਂ ਦੇ ਵਿੱਚ ਚੁਗਦੇ ਹਨ।
6ਜਦ ਤੱਕ ਦਿਨ ਢੱਲ਼ ਨਾ ਜਾਵੇ ਅਤੇ ਪਰਛਾਵੇਂ ਮਿਟ ਨਾ ਜਾਣ, ਮੈਂ ਗੰਧਰਸ ਦੇ ਪਰਬਤ ਅਤੇ ਲੁਬਾਨ ਦੇ ਟਿੱਲੇ ਉੱਤੇ ਚਲਾ ਜਾਂਵਾਂਗਾ।

Read ਸਰੇਸ਼ਟ ਗੀਤ 4ਸਰੇਸ਼ਟ ਗੀਤ 4
Compare ਸਰੇਸ਼ਟ ਗੀਤ 4:2-6ਸਰੇਸ਼ਟ ਗੀਤ 4:2-6