Text copied!
Bibles in Panjabi

ਸਰੇਸ਼ਟ ਗੀਤ 4:5-7 in Panjabi

Help us?

ਸਰੇਸ਼ਟ ਗੀਤ 4:5-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਤੇਰੀਆਂ ਦੋਵੇਂ ਛਾਤੀਆਂ ਹਿਰਨੀਆਂ ਦੇ ਜੁੜਵਾਂ ਬੱਚਿਆਂ ਵਾਂਗੂੰ ਹਨ, ਜਿਹੜੇ ਸੋਸਨਾਂ ਦੇ ਵਿੱਚ ਚੁਗਦੇ ਹਨ।
6 ਜਦ ਤੱਕ ਦਿਨ ਢੱਲ਼ ਨਾ ਜਾਵੇ ਅਤੇ ਪਰਛਾਵੇਂ ਮਿਟ ਨਾ ਜਾਣ, ਮੈਂ ਗੰਧਰਸ ਦੇ ਪਰਬਤ ਅਤੇ ਲੁਬਾਨ ਦੇ ਟਿੱਲੇ ਉੱਤੇ ਚਲਾ ਜਾਂਵਾਂਗਾ।
7 ਹੇ ਮੇਰੀ ਪ੍ਰੀਤਮਾ, ਤੂੰ ਸਾਰੀ ਦੀ ਸਾਰੀ ਰੂਪਵੰਤ ਹੈਂ, ਤੇਰੇ ਵਿੱਚ ਕੋਈ ਦੋਸ਼ ਨਹੀਂ।
ਸਰੇਸ਼ਟ ਗੀਤ 4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ