Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਸਰੇਸ਼ਟ ਗੀਤ - ਸਰੇਸ਼ਟ ਗੀਤ 5

ਸਰੇਸ਼ਟ ਗੀਤ 5:12-13

Help us?
Click on verse(s) to share them!
12ਉਸ ਦੀਆਂ ਅੱਖਾਂ ਪਾਣੀ ਦੀਆਂ ਨਦੀਆਂ ਉੱਤੇ ਕਬੂਤਰਾਂ ਵਾਂਗੂੰ ਹਨ, ਜਿਹੜੇ ਦੁੱਧ ਨਾਲ ਨਹਾ ਕੇ ਆਪਣੇ ਝੁੰਡ ਦੇ ਨਾਲ ਕਤਾਰ ਵਿੱਚ ਬੈਠੇ ਹਨ।
13ਉਸ ਦੀਆਂ ਗੱਲਾਂ ਬਲਸਾਨ ਦੀਆਂ ਕਿਆਰੀਆਂ, ਅਤੇ ਸੁਗੰਧ ਦੀਆਂ ਬੁਰਜ਼ੀਆਂ ਵਾਂਗੂੰ ਹਨ, ਉਸ ਦੇ ਬੁੱਲ ਸੋਸਨ ਹਨ, ਜਿਨ੍ਹਾਂ ਤੋਂ ਤਰਲ ਗੰਧਰਸ ਚੋਂਦਾ ਹੈ।

Read ਸਰੇਸ਼ਟ ਗੀਤ 5ਸਰੇਸ਼ਟ ਗੀਤ 5
Compare ਸਰੇਸ਼ਟ ਗੀਤ 5:12-13ਸਰੇਸ਼ਟ ਗੀਤ 5:12-13