Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਸਰੇਸ਼ਟ ਗੀਤ - ਸਰੇਸ਼ਟ ਗੀਤ 5

ਸਰੇਸ਼ਟ ਗੀਤ 5:13-15

Help us?
Click on verse(s) to share them!
13ਉਸ ਦੀਆਂ ਗੱਲਾਂ ਬਲਸਾਨ ਦੀਆਂ ਕਿਆਰੀਆਂ, ਅਤੇ ਸੁਗੰਧ ਦੀਆਂ ਬੁਰਜ਼ੀਆਂ ਵਾਂਗੂੰ ਹਨ, ਉਸ ਦੇ ਬੁੱਲ ਸੋਸਨ ਹਨ, ਜਿਨ੍ਹਾਂ ਤੋਂ ਤਰਲ ਗੰਧਰਸ ਚੋਂਦਾ ਹੈ।
14ਉਸ ਦੇ ਹੱਥ ਸੋਨੇ ਦੀਆਂ ਛੜਾਂ ਵਰਗੇ ਹਨ ਜਿਨ੍ਹਾਂ ਦੇ ਉੱਤੇ ਪੁਖਰਾਜ ਜੜੇ ਹੋਣ। ਉਸ ਦਾ ਸਰੀਰ ਹਾਥੀ ਦੇ ਦੰਦ ਦੀ ਬਣਤ ਦਾ ਹੈ, ਜਿਸ ਦੇ ਉੱਤੇ ਨੀਲਮ ਦੀ ਸਜਾਵਟ ਹੈ।
15ਉਸ ਦੀਆਂ ਲੱਤਾਂ ਸੰਗਮਰਮਰ ਦੇ ਥੰਮ੍ਹਾਂ ਵਰਗੀਆਂ ਹਨ, ਜਿਹੜੀਆਂ ਕੁੰਦਨ ਸੋਨੇ ਦੇ ਤਲ ਉੱਤੇ ਰੱਖੀਆਂ ਹੋਈਆਂ ਹਨ। ਉਹ ਵੇਖਣ ਵਿੱਚ ਲਬਾਨੋਨ ਵਰਗਾ, ਅਤੇ ਦਿਆਰ ਵਾਂਗੂੰ ਉੱਤਮ ਹੈ।

Read ਸਰੇਸ਼ਟ ਗੀਤ 5ਸਰੇਸ਼ਟ ਗੀਤ 5
Compare ਸਰੇਸ਼ਟ ਗੀਤ 5:13-15ਸਰੇਸ਼ਟ ਗੀਤ 5:13-15