Text copied!
Bibles in Panjabi

ਸਰੇਸ਼ਟ ਗੀਤ 5:14-15 in Panjabi

Help us?

ਸਰੇਸ਼ਟ ਗੀਤ 5:14-15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਉਸ ਦੇ ਹੱਥ ਸੋਨੇ ਦੀਆਂ ਛੜਾਂ ਵਰਗੇ ਹਨ ਜਿਨ੍ਹਾਂ ਦੇ ਉੱਤੇ ਪੁਖਰਾਜ ਜੜੇ ਹੋਣ। ਉਸ ਦਾ ਸਰੀਰ ਹਾਥੀ ਦੇ ਦੰਦ ਦੀ ਬਣਤ ਦਾ ਹੈ, ਜਿਸ ਦੇ ਉੱਤੇ ਨੀਲਮ ਦੀ ਸਜਾਵਟ ਹੈ।
15 ਉਸ ਦੀਆਂ ਲੱਤਾਂ ਸੰਗਮਰਮਰ ਦੇ ਥੰਮ੍ਹਾਂ ਵਰਗੀਆਂ ਹਨ, ਜਿਹੜੀਆਂ ਕੁੰਦਨ ਸੋਨੇ ਦੇ ਤਲ ਉੱਤੇ ਰੱਖੀਆਂ ਹੋਈਆਂ ਹਨ। ਉਹ ਵੇਖਣ ਵਿੱਚ ਲਬਾਨੋਨ ਵਰਗਾ, ਅਤੇ ਦਿਆਰ ਵਾਂਗੂੰ ਉੱਤਮ ਹੈ।
ਸਰੇਸ਼ਟ ਗੀਤ 5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ