Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਸਰੇਸ਼ਟ ਗੀਤ - ਸਰੇਸ਼ਟ ਗੀਤ 5

ਸਰੇਸ਼ਟ ਗੀਤ 5:15-16

Help us?
Click on verse(s) to share them!
15ਉਸ ਦੀਆਂ ਲੱਤਾਂ ਸੰਗਮਰਮਰ ਦੇ ਥੰਮ੍ਹਾਂ ਵਰਗੀਆਂ ਹਨ, ਜਿਹੜੀਆਂ ਕੁੰਦਨ ਸੋਨੇ ਦੇ ਤਲ ਉੱਤੇ ਰੱਖੀਆਂ ਹੋਈਆਂ ਹਨ। ਉਹ ਵੇਖਣ ਵਿੱਚ ਲਬਾਨੋਨ ਵਰਗਾ, ਅਤੇ ਦਿਆਰ ਵਾਂਗੂੰ ਉੱਤਮ ਹੈ।
16ਉਸ ਦਾ ਬੋਲ ਬਹੁਤ ਮਿੱਠਾ ਹੈ, ਉਹ ਸਾਰੇ ਦਾ ਸਾਰਾ ਮਨ ਭਾਉਣਾ ਹੈ! ਹੇ ਯਰੂਸ਼ਲਮ ਦੀਓ ਧੀਓ, ਇਹ ਮੇਰਾ ਬਾਲਮ ਅਤੇ ਇਹੋ ਮੇਰਾ ਪਿਆਰਾ ਹੈ।

Read ਸਰੇਸ਼ਟ ਗੀਤ 5ਸਰੇਸ਼ਟ ਗੀਤ 5
Compare ਸਰੇਸ਼ਟ ਗੀਤ 5:15-16ਸਰੇਸ਼ਟ ਗੀਤ 5:15-16