Text copied!
Bibles in Panjabi

ਸਰੇਸ਼ਟ ਗੀਤ 5:2-4 in Panjabi

Help us?

ਸਰੇਸ਼ਟ ਗੀਤ 5:2-4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਮੈਂ ਸੁੱਤੀ ਹੋਈ ਸੀ ਪਰ ਮੇਰਾ ਮਨ ਜਾਗਦਾ ਸੀ, ਇਹ ਮੇਰੇ ਬਾਲਮ ਦੀ ਅਵਾਜ਼ ਹੈ ਜਿਹੜਾ ਖੜਕਾਉਂਦਾ ਹੈ, “ਹੇ ਮੇਰੀ ਪਿਆਰੀ, ਮੇਰੀ ਪ੍ਰੀਤਮਾ, ਮੇਰੀ ਕਬੂਤਰੀ, ਮੇਰੀ ਨਿਰਮਲ, ਮੇਰੇ ਲਈ ਬੂਹਾ ਖੋਲ੍ਹ! ਮੇਰਾ ਸਿਰ ਤ੍ਰੇਲ ਨਾਲ ਭਰਿਆ ਹੋਇਆ ਹੈ, ਮੇਰੀਆਂ ਲਟਾਂ ਰਾਤ ਦੀਆਂ ਬੂੰਦਾਂ ਨਾਲ ਭਿੱਜੀਆਂ ਹੋਈਆਂ ਹਨ।”
3 ਮੈਂ ਆਪਣਾ ਕੁੜਤਾ ਲਾਹ ਚੁੱਕੀ ਹਾਂ, ਮੈਂ ਉਹ ਨੂੰ ਕਿਵੇਂ ਪਾਵਾਂ? ਮੈਂ ਆਪਣੇ ਪੈਰ ਧੋ ਚੁੱਕੀ ਹਾਂ, ਮੈਂ ਉਨ੍ਹਾਂ ਨੂੰ ਮੈਲੇ ਕਿਵੇਂ ਕਰਾਂ?
4 ਮੇਰੇ ਬਾਲਮ ਨੇ ਛੇਕ ਦੇ ਵਿੱਚੋਂ ਦੀ ਹੱਥ ਪਾਇਆ, ਮੇਰਾ ਦਿਲ ਉਹ ਦੇ ਕਾਰਨ ਉੱਛਲ ਪਿਆ!
ਸਰੇਸ਼ਟ ਗੀਤ 5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ