Text copied!
Bibles in Panjabi

ਸਰੇਸ਼ਟ ਗੀਤ 5:3-6 in Panjabi

Help us?

ਸਰੇਸ਼ਟ ਗੀਤ 5:3-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਮੈਂ ਆਪਣਾ ਕੁੜਤਾ ਲਾਹ ਚੁੱਕੀ ਹਾਂ, ਮੈਂ ਉਹ ਨੂੰ ਕਿਵੇਂ ਪਾਵਾਂ? ਮੈਂ ਆਪਣੇ ਪੈਰ ਧੋ ਚੁੱਕੀ ਹਾਂ, ਮੈਂ ਉਨ੍ਹਾਂ ਨੂੰ ਮੈਲੇ ਕਿਵੇਂ ਕਰਾਂ?
4 ਮੇਰੇ ਬਾਲਮ ਨੇ ਛੇਕ ਦੇ ਵਿੱਚੋਂ ਦੀ ਹੱਥ ਪਾਇਆ, ਮੇਰਾ ਦਿਲ ਉਹ ਦੇ ਕਾਰਨ ਉੱਛਲ ਪਿਆ!
5 ਮੈਂ ਉੱਠੀ ਕਿ ਆਪਣੇ ਬਾਲਮ ਲਈ ਦਰਵਾਜ਼ਾ ਖੋਲ੍ਹਾਂ, ਮੇਰੇ ਹੱਥਾਂ ਤੋਂ ਗੰਧਰਸ ਅਤੇ ਮੇਰੀਆਂ ਉਂਗਲੀਆਂ ਤੋਂ ਵੀ ਪਤਲਾ ਗੰਧਰਸ ਬੂਹੇ ਦੇ ਕੁੰਡੇ ਉੱਤੇ ਚੋ ਪਿਆ।
6 ਮੈਂ ਆਪਣੇ ਬਾਲਮ ਲਈ ਖੋਲ੍ਹਿਆ ਪਰ ਮੇਰਾ ਬਾਲਮ ਮੁੜ ਕੇ ਚਲਾ ਗਿਆ ਸੀ, ਮੇਰਾ ਦਿਲ ਘਬਰਾ ਗਿਆ ਜਦ ਉਹ ਬੋਲਿਆ, ਮੈਂ ਉਹ ਨੂੰ ਭਾਲਿਆ ਪਰ ਉਹ ਲੱਭਾ ਨਾ, ਮੈਂ ਉਹ ਨੂੰ ਪੁਕਾਰਿਆ ਪਰ ਉਸ ਮੈਨੂੰ ਉੱਤਰ ਨਾ ਦਿੱਤਾ।
ਸਰੇਸ਼ਟ ਗੀਤ 5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ