Text copied!
Bibles in Panjabi

ਸਰੇਸ਼ਟ ਗੀਤ 5:4-5 in Panjabi

Help us?

ਸਰੇਸ਼ਟ ਗੀਤ 5:4-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਮੇਰੇ ਬਾਲਮ ਨੇ ਛੇਕ ਦੇ ਵਿੱਚੋਂ ਦੀ ਹੱਥ ਪਾਇਆ, ਮੇਰਾ ਦਿਲ ਉਹ ਦੇ ਕਾਰਨ ਉੱਛਲ ਪਿਆ!
5 ਮੈਂ ਉੱਠੀ ਕਿ ਆਪਣੇ ਬਾਲਮ ਲਈ ਦਰਵਾਜ਼ਾ ਖੋਲ੍ਹਾਂ, ਮੇਰੇ ਹੱਥਾਂ ਤੋਂ ਗੰਧਰਸ ਅਤੇ ਮੇਰੀਆਂ ਉਂਗਲੀਆਂ ਤੋਂ ਵੀ ਪਤਲਾ ਗੰਧਰਸ ਬੂਹੇ ਦੇ ਕੁੰਡੇ ਉੱਤੇ ਚੋ ਪਿਆ।
ਸਰੇਸ਼ਟ ਗੀਤ 5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ