Text copied!
Bibles in Panjabi

ਸਰੇਸ਼ਟ ਗੀਤ 5:7-9 in Panjabi

Help us?

ਸਰੇਸ਼ਟ ਗੀਤ 5:7-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਪਹਿਰੇਦਾਰ ਜਿਹੜੇ ਸ਼ਹਿਰ ਵਿੱਚ ਫਿਰਦੇ ਸਨ ਮੈਨੂੰ ਮਿਲੇ, ਉਨ੍ਹਾਂ ਨੇ ਮੈਨੂੰ ਮਾਰਿਆ ਤੇ ਜ਼ਖ਼ਮੀ ਕਰ ਸੁੱਟਿਆ, ਸ਼ਹਿਰ ਪਨਾਹ ਦੇ ਪਹਿਰੇਦਾਰਾਂ ਨੇ ਮੇਰੀ ਚਾਦਰ ਮੇਰੇ ਉੱਤੋਂ ਲਾਹ ਲਈ।
8 ਹੇ ਯਰੂਸ਼ਲਮ ਦੀਓ ਧੀਓ, ਮੈਂ ਤੁਹਾਨੂੰ ਸਹੁੰ ਚੁਕਾਉਂਦੀ ਹਾਂ, ਜੇ ਮੇਰਾ ਬਾਲਮ ਤੁਹਾਨੂੰ ਮਿਲ ਜਾਵੇ, ਤਾਂ ਉਸ ਨੂੰ ਦੱਸਣਾ ਕਿ ਮੈ ਪ੍ਰੀਤ ਦੀ ਰੋਗਣ ਹਾਂ।
9 ਤੇਰਾ ਬਾਲਮ ਦੂਜੇ ਬਲਮਾਂ ਨਾਲੋਂ ਕਿਵੇਂ ਵੱਧ ਹੈ, ਹੇ ਇਸਤਰੀਆਂ ਵਿੱਚੋਂ ਰੂਪਵੰਤ! ਤੇਰਾ ਬਾਲਮ ਦੂਜੇ ਬਲਮਾਂ ਨਾਲੋਂ ਕਿਵੇਂ ਵੱਧ ਹੈ, ਜੋ ਤੂੰ ਸਾਨੂੰ ਅਜਿਹੀ ਸਹੁੰ ਚੁਕਾਉਂਦੀ ਹੈਂ!
ਸਰੇਸ਼ਟ ਗੀਤ 5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ