Text copied!
Bibles in Panjabi

ਸਰੇਸ਼ਟ ਗੀਤ 5:9-10 in Panjabi

Help us?

ਸਰੇਸ਼ਟ ਗੀਤ 5:9-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਤੇਰਾ ਬਾਲਮ ਦੂਜੇ ਬਲਮਾਂ ਨਾਲੋਂ ਕਿਵੇਂ ਵੱਧ ਹੈ, ਹੇ ਇਸਤਰੀਆਂ ਵਿੱਚੋਂ ਰੂਪਵੰਤ! ਤੇਰਾ ਬਾਲਮ ਦੂਜੇ ਬਲਮਾਂ ਨਾਲੋਂ ਕਿਵੇਂ ਵੱਧ ਹੈ, ਜੋ ਤੂੰ ਸਾਨੂੰ ਅਜਿਹੀ ਸਹੁੰ ਚੁਕਾਉਂਦੀ ਹੈਂ!
10 ਮੇਰਾ ਬਾਲਮ ਗੋਰਾ ਤੇ ਸੁਰਖ਼ ਲਾਲ ਹੈ, ਉਹ ਦਸ ਹਜ਼ਾਰਾਂ ਜਵਾਨਾਂ ਵਿੱਚੋਂ ਉੱਤਮ ਹੈ!
ਸਰੇਸ਼ਟ ਗੀਤ 5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ