Text copied!
Bibles in Panjabi

ਸਰੇਸ਼ਟ ਗੀਤ 5:9-13 in Panjabi

Help us?

ਸਰੇਸ਼ਟ ਗੀਤ 5:9-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਤੇਰਾ ਬਾਲਮ ਦੂਜੇ ਬਲਮਾਂ ਨਾਲੋਂ ਕਿਵੇਂ ਵੱਧ ਹੈ, ਹੇ ਇਸਤਰੀਆਂ ਵਿੱਚੋਂ ਰੂਪਵੰਤ! ਤੇਰਾ ਬਾਲਮ ਦੂਜੇ ਬਲਮਾਂ ਨਾਲੋਂ ਕਿਵੇਂ ਵੱਧ ਹੈ, ਜੋ ਤੂੰ ਸਾਨੂੰ ਅਜਿਹੀ ਸਹੁੰ ਚੁਕਾਉਂਦੀ ਹੈਂ!
10 ਮੇਰਾ ਬਾਲਮ ਗੋਰਾ ਤੇ ਸੁਰਖ਼ ਲਾਲ ਹੈ, ਉਹ ਦਸ ਹਜ਼ਾਰਾਂ ਜਵਾਨਾਂ ਵਿੱਚੋਂ ਉੱਤਮ ਹੈ!
11 ਉਸ ਦਾ ਸਿਰ ਕੁੰਦਨ ਸੋਨਾ ਹੈ, ਉਸ ਦੇ ਵਾਲ਼ ਘੁੰਗਰਾਲੇ ਤੇ ਪਹਾੜੀ ਕਾਂ ਵਾਂਗੂੰ ਕਾਲੇ ਹਨ।
12 ਉਸ ਦੀਆਂ ਅੱਖਾਂ ਪਾਣੀ ਦੀਆਂ ਨਦੀਆਂ ਉੱਤੇ ਕਬੂਤਰਾਂ ਵਾਂਗੂੰ ਹਨ, ਜਿਹੜੇ ਦੁੱਧ ਨਾਲ ਨਹਾ ਕੇ ਆਪਣੇ ਝੁੰਡ ਦੇ ਨਾਲ ਕਤਾਰ ਵਿੱਚ ਬੈਠੇ ਹਨ।
13 ਉਸ ਦੀਆਂ ਗੱਲਾਂ ਬਲਸਾਨ ਦੀਆਂ ਕਿਆਰੀਆਂ, ਅਤੇ ਸੁਗੰਧ ਦੀਆਂ ਬੁਰਜ਼ੀਆਂ ਵਾਂਗੂੰ ਹਨ, ਉਸ ਦੇ ਬੁੱਲ ਸੋਸਨ ਹਨ, ਜਿਨ੍ਹਾਂ ਤੋਂ ਤਰਲ ਗੰਧਰਸ ਚੋਂਦਾ ਹੈ।
ਸਰੇਸ਼ਟ ਗੀਤ 5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ