Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਸਰੇਸ਼ਟ ਗੀਤ - ਸਰੇਸ਼ਟ ਗੀਤ 6

ਸਰੇਸ਼ਟ ਗੀਤ 6:11-13

Help us?
Click on verse(s) to share them!
11ਮੈਂ ਚਲਗੋਜਿਆਂ ਦੀ ਬਾੜੀ ਵਿੱਚ ਉਤਰ ਗਿਆ, ਤਾਂ ਜੋ ਵਾਦੀ ਦੀ ਹਰਿਆਲੀ ਨੂੰ ਵੇਖਾਂ, ਨਾਲੇ ਵੇਖਾਂ ਕਿ ਅੰਗੂਰਾਂ ਨੂੰ ਕਲੀਆਂ ਅਤੇ ਅਨਾਰਾਂ ਨੂੰ ਫਲ ਨਿੱਕਲੇ ਹਨ ਜਾਂ ਨਹੀਂ।
12ਮੈਂ ਨਾ ਜਾਣਿਆ, ਮੇਰੇ ਖ਼ਿਆਲਾਂ ਨੇ ਮੈਨੂੰ ਮੇਰੇ ਸ਼ਾਹੀ ਲੋਕਾਂ ਦੇ ਰਥਾਂ ਵਿੱਚ ਬਿਠਾ ਦਿੱਤਾ।
13ਮੁੜ, ਮੁੜ ਆ, ਹੇ ਸੂਲੰਮੀਥ, ਮੁੜ, ਮੁੜ ਆ, ਕਿ ਅਸੀਂ ਤੈਨੂੰ ਤੱਕੀਏ। ਵਧੂ ਤੁਸੀਂ ਕਿਉਂ ਸੂਲੰਮੀਥ ਦੇ ਉੱਤੇ ਨਿਗਾਹ ਕਰੋਗੇ, ਜਿਵੇਂ ਮਹਨਇਮ ਦੇ ਨਾਚ ਉੱਤੇ ਕਰਦੇ ਹੋ?

Read ਸਰੇਸ਼ਟ ਗੀਤ 6ਸਰੇਸ਼ਟ ਗੀਤ 6
Compare ਸਰੇਸ਼ਟ ਗੀਤ 6:11-13ਸਰੇਸ਼ਟ ਗੀਤ 6:11-13