Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਸਰੇਸ਼ਟ ਗੀਤ - ਸਰੇਸ਼ਟ ਗੀਤ 6

ਸਰੇਸ਼ਟ ਗੀਤ 6:2-5

Help us?
Click on verse(s) to share them!
2ਮੇਰਾ ਬਾਲਮ ਆਪਣੇ ਬਾਗ਼ ਲਈ, ਆਪਣੀਆਂ ਬਲਸਾਨ ਦੀਆਂ ਕਿਆਰੀਆਂ ਵੱਲ ਗਿਆ ਹੈ, ਤਾਂ ਜੋ ਬਾਗ਼ਾਂ ਵਿੱਚ ਆਪਣੀਆਂ ਭੇਡਾਂ-ਬੱਕਰੀਆਂ ਚਾਰੇ ਅਤੇ ਸੋਸਨ ਇਕੱਠੀ ਕਰੇ।
3ਮੈਂ ਆਪਣੇ ਬਾਲਮ ਦੀ ਹਾਂ ਅਤੇ ਮੇਰਾ ਬਾਲਮ ਮੇਰਾ ਹੈ, ਉਹ ਸੋਸਨਾਂ ਵਿੱਚ ਚਾਰਦਾ ਹੈ।
4ਹੇ ਮੇਰੀ ਪ੍ਰੀਤਮਾ, ਤੂੰ ਤਿਰਸਾਹ ਨਗਰ ਵਾਂਗੂੰ ਰੂਪਵੰਤ, ਯਰੂਸ਼ਲਮ ਵਾਂਗੂੰ ਸੋਹਣੀ, ਇੱਕ ਝੰਡੇ ਵਾਲੇ ਲਸ਼ਕਰ ਦੇ ਵਾਂਗੂੰ ਭਿਆਨਕ ਹੈ!
5ਤੂੰ ਆਪਣੀਆਂ ਅੱਖਾਂ ਮੈਥੋਂ ਫੇਰ ਲੈ, ਉਹ ਤਾਂ ਮੈਨੂੰ ਘਬਰਾ ਦਿੰਦੀਆਂ ਹਨ! ਤੇਰੇ ਵਾਲ਼ ਬੱਕਰੀਆਂ ਦੇ ਇੱਜੜ ਵਾਂਗੂੰ ਹਨ, ਜਿਹੜੀਆਂ ਗਿਲਆਦ ਦੀ ਢਲਾਣ ਦੇ ਹੇਠਾਂ ਬੈਠੀਆਂ ਹਨ।

Read ਸਰੇਸ਼ਟ ਗੀਤ 6ਸਰੇਸ਼ਟ ਗੀਤ 6
Compare ਸਰੇਸ਼ਟ ਗੀਤ 6:2-5ਸਰੇਸ਼ਟ ਗੀਤ 6:2-5