Text copied!
Bibles in Panjabi

ਸਰੇਸ਼ਟ ਗੀਤ 6:3-7 in Panjabi

Help us?

ਸਰੇਸ਼ਟ ਗੀਤ 6:3-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਮੈਂ ਆਪਣੇ ਬਾਲਮ ਦੀ ਹਾਂ ਅਤੇ ਮੇਰਾ ਬਾਲਮ ਮੇਰਾ ਹੈ, ਉਹ ਸੋਸਨਾਂ ਵਿੱਚ ਚਾਰਦਾ ਹੈ।
4 ਹੇ ਮੇਰੀ ਪ੍ਰੀਤਮਾ, ਤੂੰ ਤਿਰਸਾਹ ਨਗਰ ਵਾਂਗੂੰ ਰੂਪਵੰਤ, ਯਰੂਸ਼ਲਮ ਵਾਂਗੂੰ ਸੋਹਣੀ, ਇੱਕ ਝੰਡੇ ਵਾਲੇ ਲਸ਼ਕਰ ਦੇ ਵਾਂਗੂੰ ਭਿਆਨਕ ਹੈ!
5 ਤੂੰ ਆਪਣੀਆਂ ਅੱਖਾਂ ਮੈਥੋਂ ਫੇਰ ਲੈ, ਉਹ ਤਾਂ ਮੈਨੂੰ ਘਬਰਾ ਦਿੰਦੀਆਂ ਹਨ! ਤੇਰੇ ਵਾਲ਼ ਬੱਕਰੀਆਂ ਦੇ ਇੱਜੜ ਵਾਂਗੂੰ ਹਨ, ਜਿਹੜੀਆਂ ਗਿਲਆਦ ਦੀ ਢਲਾਣ ਦੇ ਹੇਠਾਂ ਬੈਠੀਆਂ ਹਨ।
6 ਤੇਰੇ ਦੰਦ ਭੇਡਾਂ ਦੇ ਇੱਜੜ ਵਾਂਗੂੰ ਹਨ, ਜਿਹੜੀਆਂ ਨਹਾ ਕੇ ਉਤਾਹਾਂ ਆਈਆਂ ਹਨ, ਜਿਹੜੀਆਂ ਸਾਰੀਆਂ ਜੋੜਿਆਂ ਨੂੰ ਜੰਮਦੀਆਂ ਹਨ, ਉਨ੍ਹਾਂ ਵਿੱਚੋਂ ਕੋਈ ਇਕੱਲੀ ਨਹੀਂ।
7 ਤੇਰੀਆਂ ਗੱਲਾਂ ਘੁੰਡ ਦੇ ਹੇਠ ਅਨਾਰ ਦੇ ਟੁੱਕੜਿਆਂ ਵਾਂਗੂੰ ਹਨ।
ਸਰੇਸ਼ਟ ਗੀਤ 6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ