4ਹੇ ਮੇਰੀ ਪ੍ਰੀਤਮਾ, ਤੂੰ ਤਿਰਸਾਹ ਨਗਰ ਵਾਂਗੂੰ ਰੂਪਵੰਤ, ਯਰੂਸ਼ਲਮ ਵਾਂਗੂੰ ਸੋਹਣੀ, ਇੱਕ ਝੰਡੇ ਵਾਲੇ ਲਸ਼ਕਰ ਦੇ ਵਾਂਗੂੰ ਭਿਆਨਕ ਹੈ!
5ਤੂੰ ਆਪਣੀਆਂ ਅੱਖਾਂ ਮੈਥੋਂ ਫੇਰ ਲੈ, ਉਹ ਤਾਂ ਮੈਨੂੰ ਘਬਰਾ ਦਿੰਦੀਆਂ ਹਨ! ਤੇਰੇ ਵਾਲ਼ ਬੱਕਰੀਆਂ ਦੇ ਇੱਜੜ ਵਾਂਗੂੰ ਹਨ, ਜਿਹੜੀਆਂ ਗਿਲਆਦ ਦੀ ਢਲਾਣ ਦੇ ਹੇਠਾਂ ਬੈਠੀਆਂ ਹਨ।