Text copied!
Bibles in Panjabi

ਸਰੇਸ਼ਟ ਗੀਤ 6:4-5 in Panjabi

Help us?

ਸਰੇਸ਼ਟ ਗੀਤ 6:4-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਹੇ ਮੇਰੀ ਪ੍ਰੀਤਮਾ, ਤੂੰ ਤਿਰਸਾਹ ਨਗਰ ਵਾਂਗੂੰ ਰੂਪਵੰਤ, ਯਰੂਸ਼ਲਮ ਵਾਂਗੂੰ ਸੋਹਣੀ, ਇੱਕ ਝੰਡੇ ਵਾਲੇ ਲਸ਼ਕਰ ਦੇ ਵਾਂਗੂੰ ਭਿਆਨਕ ਹੈ!
5 ਤੂੰ ਆਪਣੀਆਂ ਅੱਖਾਂ ਮੈਥੋਂ ਫੇਰ ਲੈ, ਉਹ ਤਾਂ ਮੈਨੂੰ ਘਬਰਾ ਦਿੰਦੀਆਂ ਹਨ! ਤੇਰੇ ਵਾਲ਼ ਬੱਕਰੀਆਂ ਦੇ ਇੱਜੜ ਵਾਂਗੂੰ ਹਨ, ਜਿਹੜੀਆਂ ਗਿਲਆਦ ਦੀ ਢਲਾਣ ਦੇ ਹੇਠਾਂ ਬੈਠੀਆਂ ਹਨ।
ਸਰੇਸ਼ਟ ਗੀਤ 6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ