Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਸਰੇਸ਼ਟ ਗੀਤ - ਸਰੇਸ਼ਟ ਗੀਤ 6

ਸਰੇਸ਼ਟ ਗੀਤ 6:7-9

Help us?
Click on verse(s) to share them!
7ਤੇਰੀਆਂ ਗੱਲਾਂ ਘੁੰਡ ਦੇ ਹੇਠ ਅਨਾਰ ਦੇ ਟੁੱਕੜਿਆਂ ਵਾਂਗੂੰ ਹਨ।
8ਸੱਠ ਰਾਣੀਆਂ ਅਤੇ ਅੱਸੀ ਰਖ਼ੈਲਾਂ ਅਤੇ ਕੁਆਰੀਆਂ ਅਣਗਿਣਤ ਹਨ।
9ਮੇਰੀ ਕਬੂਤਰੀ, ਮੇਰੀ ਨਿਰਮਲ ਅਨੋਖੀ ਹੈ, ਉਹ ਆਪਣੀ ਮਾਂ ਦੀ ਇਕਲੌਤੀ ਲਾਡਲੀ ਅਤੇ ਆਪਣੀ ਜਣਨੀ ਦੀ ਦੁਲਾਰੀ ਹੈ। ਧੀਆਂ ਨੇ ਉਹ ਨੂੰ ਵੇਖ ਕੇ ਧੰਨ ਆਖਿਆ, ਰਾਣੀਆਂ ਤੇ ਰਖ਼ੈਲਾਂ ਨੇ ਉਹ ਨੂੰ ਵਡਿਆਇਆ ਹੈ।

Read ਸਰੇਸ਼ਟ ਗੀਤ 6ਸਰੇਸ਼ਟ ਗੀਤ 6
Compare ਸਰੇਸ਼ਟ ਗੀਤ 6:7-9ਸਰੇਸ਼ਟ ਗੀਤ 6:7-9