Text copied!
Bibles in Panjabi

ਸਰੇਸ਼ਟ ਗੀਤ 7:10-13 in Panjabi

Help us?

ਸਰੇਸ਼ਟ ਗੀਤ 7:10-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਮੈਂ ਆਪਣੇ ਬਾਲਮ ਦੀ ਹਾਂ ਅਤੇ ਉਹ ਦੀ ਚਾਹ ਮੇਰੇ ਲਈ ਹੈ।
11 ਮੇਰੇ ਬਾਲਮ, ਆ, ਅਸੀਂ ਖੇਤ ਵਿੱਚ ਚੱਲੀਏ, ਅਤੇ ਪਿੰਡਾਂ ਵਿੱਚ ਰਾਤ ਕੱਟੀਏ।
12 ਅਸੀਂ ਸਵੇਰੇ ਹੀ ਅੰਗੂਰੀ ਬਾਗ਼ਾਂ ਵਿੱਚ ਚੱਲੀਏ, ਤਾਂ ਜੋ ਅਸੀਂ ਵੇਖੀਏ ਕਿ ਵੇਲ ਖਿੜੀ ਹੈ ਜਾਂ ਨਹੀਂ, ਅਤੇ ਉਸ ਦੇ ਫੁੱਲ ਖਿੜੇ ਹਨ ਜਾਂ ਨਹੀਂ, ਅਨਾਰ ਫੁੱਲੇ ਹਨ ਜਾਂ ਨਹੀਂ, ਉੱਥੇ ਮੈਂ ਤੈਨੂੰ ਆਪਣਾ ਪ੍ਰੇਮ ਦਿਆਂਗੀ।
13 ਦੂਦਾਂ ਫਲ ਸੁਗੰਧ ਦਿੰਦੇ ਹਨ ਅਤੇ ਸਾਡੇ ਦਰਵਾਜ਼ਿਆਂ ਉੱਤੇ ਸਾਰੇ ਮਿੱਠੇ ਫਲ ਹਨ, ਨਵੇਂ ਅਤੇ ਪੁਰਾਣੇ ਵੀ। ਹੇ ਮੇਰੇ ਬਾਲਮ, ਮੈਂ ਉਨ੍ਹਾਂ ਨੂੰ ਤੇਰੇ ਲਈ ਇਕੱਠਾ ਕੀਤਾ ਹੈ।
ਸਰੇਸ਼ਟ ਗੀਤ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ