Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਸਰੇਸ਼ਟ ਗੀਤ - ਸਰੇਸ਼ਟ ਗੀਤ 7

ਸਰੇਸ਼ਟ ਗੀਤ 7:2-4

Help us?
Click on verse(s) to share them!
2ਤੇਰੀ ਧੁੰਨੀ ਗੋਲ ਕਟੋਰਾ ਹੈ ਜਿਸ ਦੇ ਵਿੱਚ ਮਿਲੀ ਹੋਈ ਮਧ ਦੀ ਕਮੀ ਨਹੀਂ, ਤੇਰਾ ਪੇਟ ਕਣਕ ਦਾ ਢੇਰ ਹੈ, ਜਿਹੜਾ ਸੋਸਨਾਂ ਵਿੱਚ ਘਿਰਿਆ ਹੋਇਆ ਹੈ।
3ਤੇਰੀਆਂ ਦੋਵੇਂ ਛਾਤੀਆਂ ਹਿਰਨੀਆਂ ਦੇ ਜੁੜਵਾਂ ਬੱਚਿਆਂ ਵਾਂਗੂੰ ਹਨ।
4ਤੇਰੀ ਗਰਦਨ ਹਾਥੀ ਦੰਦ ਦੇ ਬੁਰਜ਼ ਵਾਂਗੂੰ ਹੈ, ਤੇਰੀਆਂ ਅੱਖਾਂ ਹਸ਼ਬੋਨ ਦੇ ਸਰੋਵਰ ਹਨ, ਜੋ ਬਥ-ਰੱਬੀਮ ਦੇ ਫਾਟਕ ਉੱਤੇ ਹੈ। ਤੇਰਾ ਨੱਕ ਲਬਾਨੋਨ ਦੇ ਬੁਰਜ਼ ਵਰਗਾ ਹੈ, ਜਿਸ ਦਾ ਮੁਖ ਦੰਮਿਸ਼ਕ ਵੱਲ ਹੈ।

Read ਸਰੇਸ਼ਟ ਗੀਤ 7ਸਰੇਸ਼ਟ ਗੀਤ 7
Compare ਸਰੇਸ਼ਟ ਗੀਤ 7:2-4ਸਰੇਸ਼ਟ ਗੀਤ 7:2-4