Text copied!
Bibles in Panjabi

ਸਰੇਸ਼ਟ ਗੀਤ 7:2-5 in Panjabi

Help us?

ਸਰੇਸ਼ਟ ਗੀਤ 7:2-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਤੇਰੀ ਧੁੰਨੀ ਗੋਲ ਕਟੋਰਾ ਹੈ ਜਿਸ ਦੇ ਵਿੱਚ ਮਿਲੀ ਹੋਈ ਮਧ ਦੀ ਕਮੀ ਨਹੀਂ, ਤੇਰਾ ਪੇਟ ਕਣਕ ਦਾ ਢੇਰ ਹੈ, ਜਿਹੜਾ ਸੋਸਨਾਂ ਵਿੱਚ ਘਿਰਿਆ ਹੋਇਆ ਹੈ।
3 ਤੇਰੀਆਂ ਦੋਵੇਂ ਛਾਤੀਆਂ ਹਿਰਨੀਆਂ ਦੇ ਜੁੜਵਾਂ ਬੱਚਿਆਂ ਵਾਂਗੂੰ ਹਨ।
4 ਤੇਰੀ ਗਰਦਨ ਹਾਥੀ ਦੰਦ ਦੇ ਬੁਰਜ਼ ਵਾਂਗੂੰ ਹੈ, ਤੇਰੀਆਂ ਅੱਖਾਂ ਹਸ਼ਬੋਨ ਦੇ ਸਰੋਵਰ ਹਨ, ਜੋ ਬਥ-ਰੱਬੀਮ ਦੇ ਫਾਟਕ ਉੱਤੇ ਹੈ। ਤੇਰਾ ਨੱਕ ਲਬਾਨੋਨ ਦੇ ਬੁਰਜ਼ ਵਰਗਾ ਹੈ, ਜਿਸ ਦਾ ਮੁਖ ਦੰਮਿਸ਼ਕ ਵੱਲ ਹੈ।
5 ਤੇਰਾ ਸਿਰ ਤੇਰੇ ਉੱਤੇ ਕਰਮਲ ਵਰਗਾ ਸ਼ੋਭਾਮਾਨ ਹੈ, ਤੇਰੇ ਸਿਰ ਦੇ ਵਾਲ਼ ਬੈਂਗਣੀ ਜਿਹੇ ਹਨ, ਰਾਜਾ ਤੇਰੀਆਂ ਜ਼ੁਲਫ਼ਾਂ ਵਿੱਚ ਬੰਧੂਆ ਹੈ।
ਸਰੇਸ਼ਟ ਗੀਤ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ