Text copied!
Bibles in Panjabi

ਸਰੇਸ਼ਟ ਗੀਤ 7:7-8 in Panjabi

Help us?

ਸਰੇਸ਼ਟ ਗੀਤ 7:7-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਤੇਰਾ ਕੱਦ ਖਜ਼ੂਰ ਵਰਗਾ ਹੈ, ਤੇਰੀਆਂ ਛਾਤੀਆਂ ਉਹ ਦੇ ਗੁੱਛਿਆਂ ਵਾਂਗੂੰ ਹਨ।
8 ਮੈਂ ਆਖਿਆ, ਮੈਂ ਇਸ ਖਜ਼ੂਰ ਉੱਤੇ ਚੜ੍ਹਾਂਗਾ, ਮੈਂ ਇਸ ਦੀਆਂ ਟਹਿਣੀਆਂ ਨੂੰ ਫੜ੍ਹਾਂਗਾਂ, ਤੇਰੀਆਂ ਛਾਤੀਆਂ ਅੰਗੂਰ ਦੇ ਗੁੱਛਿਆਂ ਵਾਂਗੂੰ ਹੋਣ ਅਤੇ ਤੇਰੇ ਸਾਹ ਦੀ ਸੁਗੰਧ ਸੇਬਾਂ ਵਰਗੀ ਹੋਵੇ।
ਸਰੇਸ਼ਟ ਗੀਤ 7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ