Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਸਰੇਸ਼ਟ ਗੀਤ - ਸਰੇਸ਼ਟ ਗੀਤ 7

ਸਰੇਸ਼ਟ ਗੀਤ 7:9-11

Help us?
Click on verse(s) to share them!
9ਤੇਰਾ ਚੂੰਮਣ ਚੰਗੀ ਮਧ ਵਰਗਾ ਹੈ ਜਿਹੜੀ ਸਹਿਜ ਨਾਲ ਬੁੱਲ੍ਹਾਂ ਅਤੇ ਦੰਦਾਂ ਉੱਤੇ ਸਰਕ ਜਾਂਦੀ ਹੈ।
10ਮੈਂ ਆਪਣੇ ਬਾਲਮ ਦੀ ਹਾਂ ਅਤੇ ਉਹ ਦੀ ਚਾਹ ਮੇਰੇ ਲਈ ਹੈ।
11ਮੇਰੇ ਬਾਲਮ, ਆ, ਅਸੀਂ ਖੇਤ ਵਿੱਚ ਚੱਲੀਏ, ਅਤੇ ਪਿੰਡਾਂ ਵਿੱਚ ਰਾਤ ਕੱਟੀਏ।

Read ਸਰੇਸ਼ਟ ਗੀਤ 7ਸਰੇਸ਼ਟ ਗੀਤ 7
Compare ਸਰੇਸ਼ਟ ਗੀਤ 7:9-11ਸਰੇਸ਼ਟ ਗੀਤ 7:9-11