Text copied!
Bibles in Panjabi

ਸਰੇਸ਼ਟ ਗੀਤ 8:1-3 in Panjabi

Help us?

ਸਰੇਸ਼ਟ ਗੀਤ 8:1-3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਕਾਸ਼ ਕਿ ਤੂੰ ਮੇਰੇ ਵੀਰ ਜਿਹਾ ਹੁੰਦਾ, ਜਿਸ ਨੇ ਮੇਰੀ ਮਾਂ ਦੀਆਂ ਦੁੱਧੀਆਂ ਚੁੰਘੀਆਂ! ਜਦ ਮੈਂ ਤੈਨੂੰ ਬਾਹਰ ਲੱਭਦੀ, ਮੈਂ ਤੈਨੂੰ ਚੁੰਮਦੀ, ਅਤੇ ਕੋਈ ਮੈਨੂੰ ਤੁੱਛ ਨਾ ਜਾਣਦਾ!
2 ਮੈਂ ਤੇਰੀ ਅਗਵਾਈ ਕਰ ਕੇ ਤੈਨੂੰ ਆਪਣੀ ਮਾਤਾ ਦੇ ਘਰ ਲੈ ਜਾਂਦੀ, ਉਹ ਮੈਨੂੰ ਸਿਖਾਉਂਦੀ, ਮੈਂ ਤੈਨੂੰ ਮਸਾਲੇ ਵਾਲੀ ਮਧ, ਆਪਣੇ ਅਨਾਰ ਦਾ ਰਸ ਪਿਲਾਉਂਦੀ।
3 ਕਾਸ਼ ਉਸ ਦਾ ਖੱਬਾ ਹੱਥ ਮੇਰੇ ਸਿਰ ਦੇ ਹੇਠ ਹੁੰਦਾ, ਅਤੇ ਉਸ ਦਾ ਸੱਜਾ ਹੱਥ ਮੈਨੂੰ ਘੇਰੇ ਵਿੱਚ ਲੈ ਲੈਂਦਾ!
ਸਰੇਸ਼ਟ ਗੀਤ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ