Text copied!
Bibles in Panjabi

ਸਰੇਸ਼ਟ ਗੀਤ 8:10-11 in Panjabi

Help us?

ਸਰੇਸ਼ਟ ਗੀਤ 8:10-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਮੈਂ ਕੰਧ ਸੀ ਅਤੇ ਮੇਰੀਆਂ ਛਾਤੀਆਂ ਬੁਰਜ਼ਾਂ ਵਾਂਗੂੰ ਸਨ, ਤਦ ਮੈਂ ਉਹ ਦੀਆਂ ਅੱਖਾਂ ਵਿੱਚ ਸ਼ਾਂਤੀ ਪਾਉਣ ਵਾਲੀ ਵਾਂਗੂੰ ਸੀ।
11 ਬਆਲ-ਹਮੋਨ ਵਿੱਚ ਸੁਲੇਮਾਨ ਦਾ ਅੰਗੂਰੀ ਬਾਗ਼ ਸੀ, ਉਸ ਨੇ ਉਹ ਅੰਗੂਰੀ ਬਾਗ਼ ਰਾਖਿਆਂ ਨੂੰ ਦਿੱਤਾ। ਹਰ ਇੱਕ ਉਹ ਦੇ ਫਲ ਲਈ ਚਾਂਦੀ ਦੇ ਹਜ਼ਾਰ ਸਿੱਕੇ ਲਿਆਵੇ।
ਸਰੇਸ਼ਟ ਗੀਤ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ