Text copied!
Bibles in Panjabi

ਸਰੇਸ਼ਟ ਗੀਤ 8:11-13 in Panjabi

Help us?

ਸਰੇਸ਼ਟ ਗੀਤ 8:11-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਬਆਲ-ਹਮੋਨ ਵਿੱਚ ਸੁਲੇਮਾਨ ਦਾ ਅੰਗੂਰੀ ਬਾਗ਼ ਸੀ, ਉਸ ਨੇ ਉਹ ਅੰਗੂਰੀ ਬਾਗ਼ ਰਾਖਿਆਂ ਨੂੰ ਦਿੱਤਾ। ਹਰ ਇੱਕ ਉਹ ਦੇ ਫਲ ਲਈ ਚਾਂਦੀ ਦੇ ਹਜ਼ਾਰ ਸਿੱਕੇ ਲਿਆਵੇ।
12 ਮੇਰਾ ਅੰਗੂਰੀ ਬਾਗ਼ ਜਿਹੜਾ ਮੇਰਾ ਆਪਣਾ ਹੈ, ਮੇਰੇ ਸਾਹਮਣੇ ਹੈ, ਹੇ ਸੁਲੇਮਾਨ, ਹਜ਼ਾਰ ਮੈਨੂੰ ਮਿਲਣ, ਅਤੇ ਉਹ ਦੇ ਫਲ ਦੇ ਰਾਖਿਆਂ ਨੂੰ ਦੋ-ਦੋ ਸੌ ਮਿਲਣ।
13 ਤੂੰ ਜੋ ਬਗੀਚਿਆਂ ਵਿੱਚ ਵੱਸਦੀ ਹੈਂ, ਸਾਥੀ ਤੇਰੀ ਅਵਾਜ਼ ਲਈ ਕੰਨ ਲਾਉਂਦੇ ਹਨ, ਮੈਨੂੰ ਵੀ ਆਪਣੀ ਅਵਾਜ਼ ਸੁਣਾ!
ਸਰੇਸ਼ਟ ਗੀਤ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ