Text copied!
Bibles in Panjabi

ਸਰੇਸ਼ਟ ਗੀਤ 8:12-13 in Panjabi

Help us?

ਸਰੇਸ਼ਟ ਗੀਤ 8:12-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਮੇਰਾ ਅੰਗੂਰੀ ਬਾਗ਼ ਜਿਹੜਾ ਮੇਰਾ ਆਪਣਾ ਹੈ, ਮੇਰੇ ਸਾਹਮਣੇ ਹੈ, ਹੇ ਸੁਲੇਮਾਨ, ਹਜ਼ਾਰ ਮੈਨੂੰ ਮਿਲਣ, ਅਤੇ ਉਹ ਦੇ ਫਲ ਦੇ ਰਾਖਿਆਂ ਨੂੰ ਦੋ-ਦੋ ਸੌ ਮਿਲਣ।
13 ਤੂੰ ਜੋ ਬਗੀਚਿਆਂ ਵਿੱਚ ਵੱਸਦੀ ਹੈਂ, ਸਾਥੀ ਤੇਰੀ ਅਵਾਜ਼ ਲਈ ਕੰਨ ਲਾਉਂਦੇ ਹਨ, ਮੈਨੂੰ ਵੀ ਆਪਣੀ ਅਵਾਜ਼ ਸੁਣਾ!
ਸਰੇਸ਼ਟ ਗੀਤ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ