12 ਮੇਰਾ ਅੰਗੂਰੀ ਬਾਗ਼ ਜਿਹੜਾ ਮੇਰਾ ਆਪਣਾ ਹੈ, ਮੇਰੇ ਸਾਹਮਣੇ ਹੈ, ਹੇ ਸੁਲੇਮਾਨ, ਹਜ਼ਾਰ ਮੈਨੂੰ ਮਿਲਣ, ਅਤੇ ਉਹ ਦੇ ਫਲ ਦੇ ਰਾਖਿਆਂ ਨੂੰ ਦੋ-ਦੋ ਸੌ ਮਿਲਣ।
13 ਤੂੰ ਜੋ ਬਗੀਚਿਆਂ ਵਿੱਚ ਵੱਸਦੀ ਹੈਂ, ਸਾਥੀ ਤੇਰੀ ਅਵਾਜ਼ ਲਈ ਕੰਨ ਲਾਉਂਦੇ ਹਨ, ਮੈਨੂੰ ਵੀ ਆਪਣੀ ਅਵਾਜ਼ ਸੁਣਾ!
14 ਹੇ ਮੇਰੇ ਬਾਲਮ, ਛੇਤੀ ਕਰ, ਮਸਾਲਿਆਂ ਦੇ ਪਹਾੜਾਂ ਉੱਤੇ ਚਿਕਾਰੇ ਜਾਂ ਜੁਆਨ ਹਿਰਨਾਂ ਵਾਂਗੂੰ ਬਣ ਜਾ!