Text copied!
Bibles in Panjabi

ਹਿਜ਼ਕੀਏਲ 24:15-18 in Panjabi

Help us?

ਹਿਜ਼ਕੀਏਲ 24:15-18 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
16 ਹੇ ਮਨੁੱਖ ਦੇ ਪੁੱਤਰ, ਵੇਖ, ਮੈਂ ਤੇਰੀਆਂ ਅੱਖਾਂ ਦੀ ਪ੍ਰੀਤਮਾ ਨੂੰ ਇੱਕ ਹੀ ਸੱਟ ਨਾਲ ਤੇਰੇ ਤੋਂ ਲੈ ਲਵਾਂਗਾ, ਤੂੰ ਨਾ ਸੋਗ ਕਰੀਂ, ਨਾ ਰੋਈਂ ਅਤੇ ਨਾ ਹੰਝੂ ਵਹਾਈਂ।
17 ਚੁੱਪ-ਚੁੱਪੀਤੇ ਹੌਂਕੇ ਭਰੀਂ, ਮੁਰਦੇ ਉੱਤੇ ਨਾ ਰੋਈਂ, ਸਿਰ ਉੱਤੇ ਆਪਣੀ ਪਗੜੀ ਬੰਨ੍ਹੀਂ ਅਤੇ ਪੈਰਾਂ ਵਿੱਚ ਜੁੱਤੀ ਪਾਈ ਅਤੇ ਆਪਣੇ ਬੁੱਲ੍ਹਾਂ ਨੂੰ ਨਾ ਢੱਕੀਂ ਅਤੇ ਮਨੁੱਖਾਂ ਦੀ ਰੋਟੀ ਨਾ ਖਾਈਂ।
18 ਇਸ ਲਈ ਮੈਂ ਸਵੇਰੇ ਲੋਕਾਂ ਨਾਲ ਗੱਲ ਕੀਤੀ ਅਤੇ ਸ਼ਾਮ ਵੇਲੇ ਮੇਰੀ ਪਤਨੀ ਮਰ ਗਈ, ਅਤੇ ਸਵੇਰੇ ਮੈਂ ਉਹੀ ਕੀਤਾ ਜਿਵੇਂ ਮੈਨੂੰ ਹੁਕਮ ਮਿਲਿਆ ਸੀ।
ਹਿਜ਼ਕੀਏਲ 24 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ